Bible Language

2 Chronicles 18:31 (AKJV) American King James Version

Versions

PAV   ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਡਿੱਠਾ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਏਹੋ ਹੀ ਹੋਵੇਗਾ ਅਤੇ ਓਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਟ ਚਿਚਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ
IRVPA   ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਤ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਰਾਜਾ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਤ ਚਿੱਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ