Bible Language

2 Chronicles 19:11 (AKJV) American King James Version

Versions

PAV   ਅਤੇ ਵੇਖੋ, ਯਹੋਵਾਹ ਦੇ ਸਾਰੇ ਕੰਮਾਂ ਵਿੱਚ ਅਮਰਯਾਹ ਪਰਧਾਨ ਜਾਜਕ ਤੁਹਾਡਾ ਮੁਖੀਆ ਹੈ ਅਤੇ ਪਾਤਸ਼ਾਹ ਦੇ ਸਾਰੇ ਕੰਮਾਂ ਵਿੱਚ ਇਸ਼ਮਾਏਲ ਦਾ ਪੁੱਤ੍ਰ ਜ਼ਬਦਯਾਹ ਹੈ ਜੋ ਯਹੂਦਾਹ ਦੇ ਘਰਾਣੇ ਦਾ ਹਾਕਮ ਹੈ ਅਤੇ ਲੇਵੀ ਵੀ ਤੁਹਾਡੇ ਅੱਗੇ ਹੁੱਦੇਦਾਰ ਹੋਣਗੇ। ਤਕੜੇ ਹੋਕੇ ਕੰਮ ਕਰੋ ਅਤੇ ਯਹੋਵਾਹ ਭਲੇ ਪੁਰਸ਼ਾਂ ਦੇ ਸੰਗ ਹੋਵੋ।।
IRVPA   ਅਤੇ ਵੇਖੋ, ਯਹੋਵਾਹ ਦੇ ਸਾਰੇ ਕੰਮਾਂ ਵਿੱਚ ਅਮਰਯਾਹ ਪ੍ਰਧਾਨ ਜਾਜਕ ਤੁਹਾਡਾ ਮੁਖੀਆ ਹੈ ਅਤੇ ਪਾਤਸ਼ਾਹ ਦੇ ਸਾਰੇ ਕੰਮਾਂ ਵਿੱਚ ਇਸਮਾਏਲ ਦਾ ਪੁੱਤਰ ਜ਼ਬਦਯਾਹ ਹੈ ਜੋ ਯਹੂਦਾਹ ਦੇ ਘਰਾਣੇ ਦਾ ਹਾਕਮ ਹੈ ਅਤੇ ਲੇਵੀ ਵੀ ਤੁਹਾਡੇ ਅੱਗੇ ਹੁੱਦੇਦਾਰ ਹੋਣਗੇ। ਤਕੜੇ ਹੋ ਕੇ ਕੰਮ ਕਰੋ ਅਤੇ ਯਹੋਵਾਹ ਭਲੇ ਪੁਰਸ਼ਾਂ ਦੇ ਨਾਲ ਹੋਵੇ। PE