Bible Language

2 Chronicles 21:10 (AKJV) American King James Version

Versions

PAV   ਸੋ ਅਦੋਮ ਅੱਜ ਤੀਕ ਯਹੂਦਾਹ ਤੋਂ ਆਕੀ ਹੈ ਅਤੇ ਉਸੇ ਸਮੇਂ ਲਿਬਨਾਹ ਵੀ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।।
IRVPA   ਸੋ ਅਦੋਮ ਅੱਜ ਤੱਕ ਯਹੂਦਾਹ ਦੀ ਅਧੀਨਤਾਈ ਤੋਂ ਆਕੀ ਹੈ ਅਤੇ ਉਸੇ ਵੇਲੇ ਲਿਬਨਾਹ ਵੀ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।