Bible Language

2 Chronicles 21:12 (AKJV) American King James Version

Versions

PAV   ਤਾਂ ਏਲੀਯਾਹ ਨਬੀ ਵੱਲੋਂ ਉਹ ਨੂੰ ਇੱਕ ਪੱਤ੍ਰ ਆਇਆ ਕਿ ਯਹੋਵਾਹ ਤੇਰੇ ਪਿਉ ਦਾਦਿਆਂ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਏਸ ਲਈ ਜੋ ਤੂੰ ਨਾ ਤਾਂ ਆਪਣੇ ਪਿਤਾ ਯਹੋਸ਼ਾਫ਼ਾਟ ਦੇ ਰਾਹ ਉੱਤੇ ਅਤੇ ਨਾ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਤੇ ਤੁਰਿਆ ਹੈਂ
IRVPA   ਤਾਂ ਏਲੀਯਾਹ ਨਬੀ ਵੱਲੋਂ ਉਹ ਨੂੰ ਇੱਕ ਪੱਤਰ ਆਇਆ ਕਿ ਯਹੋਵਾਹ, ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਇਸ ਲਈ ਜੋ ਤੂੰ ਨਾ ਤਾਂ ਆਪਣੇ ਪਿਤਾ ਯਹੋਸ਼ਾਫ਼ਾਤ ਦੇ ਰਾਹ ਉੱਤੇ ਅਤੇ ਨਾ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਤੇ ਤੁਰਿਆ ਹੈਂ