Versions
PAV ਸੋ ਓਹ ਯਹੂਦਾਹ ਦੇ ਉੱਤੇ ਚੜ੍ਹ ਕੇ ਉਸ ਵਿੱਚ ਆ ਵੜੇ ਅਤੇ ਸਾਰੇ ਮਾਲ ਨੂੰ ਜੋ ਪਾਤਸ਼ਾਹ ਦੇ ਮਹਿਲ ਵਿੱਚ ਮਿਲਿਆ ਅਤੇ ਉਸ ਦੇ ਪੁੱਤ੍ਰਾਂ ਅਤੇ ਉਸ ਦੀਆਂ ਰਾਣੀਆਂ ਨੂੰ ਵੀ ਲੈ ਲਿਆ, ਏਥੋਂ ਤੀਕ ਕਿ ਯਹੋਆਹਾਜ਼ ਦੇ ਬਿਨਾ ਜੋ ਉਸ ਦਾ ਸਾਰਿਆਂ ਤੋਂ ਛੋਟਾ ਪੁੱਤ੍ਰ ਸੀ ਕੋਈ ਪੁੱਤ੍ਰ ਬਾਕੀ ਨਾ ਰਿਹਾ
IRVPA ਸੋ ਉਹ ਯਹੂਦਾਹ ਦੇ ਉੱਤੇ ਚੜ੍ਹ ਕੇ ਉਸ ਵਿੱਚ ਆ ਵੜੇ ਅਤੇ ਸਾਰੇ ਮਾਲ ਨੂੰ ਜੋ ਪਾਤਸ਼ਾਹ ਦੇ ਮਹਿਲ ਵਿੱਚ ਮਿਲਿਆ ਅਤੇ ਉਸ ਦੇ ਪੁੱਤਰਾਂ ਅਤੇ ਉਸ ਦੀਆਂ ਰਾਣੀਆਂ ਨੂੰ ਵੀ ਲੈ ਗਿਆ, ਇਥੋਂ ਤੱਕ ਕਿ ਯਹੋਆਹਾਜ਼ ਦੇ ਬਿਨ੍ਹਾਂ ਜੋ ਉਸ ਦਾ ਸਾਰਿਆਂ ਤੋਂ ਛੋਟਾ ਪੁੱਤਰ ਸੀ ਕੋਈ ਪੁੱਤਰ ਬਾਕੀ ਨਾ ਰਿਹਾ