Bible Language

2 Chronicles 21:19 (AKJV) American King James Version

Versions

PAV   ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸ ਦੇ ਦੁਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੀਆਂ ਬੀਮਾਰੀਆਂ ਨਾਲ ਮੋਇਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਦਾਂ ਉਸ ਦੇ ਪਿਉ ਦਾਦਿਆਂ ਲਈ ਬਾਲਦੇ ਸਨ
IRVPA   ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸ ਦੇ ਦੁੱਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੀਆਂ ਬਿਮਾਰੀਆਂ ਨਾਲ ਮੋਇਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਵੇਂ ਉਸ ਦੇ ਪੁਰਖਿਆਂ ਲਈ ਬਾਲਦੇ ਸਨ