Bible Language

2 Chronicles 22:8 (AKJV) American King James Version

Versions

PAV   ਅਤੇ ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਉਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤ੍ਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ
IRVPA   ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ