Bible Language

2 Chronicles 25:24 (AKJV) American King James Version

Versions

PAV   ਅਤੇ ਉਸ ਨੇ ਸਾਰਾ ਸੋਨਾ ਅਰ ਚਾਂਦੀ ਅਰ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਓਬੇਦ-ਅਦੋਮ ਦੇ ਕੋਲੋਂ ਮਿਲੇ ਅਰ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਅਰ ਬੰਧਕ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।।
IRVPA   ਅਤੇ ਉਸ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਓਬੇਦ-ਅਦੋਮ ਦੇ ਕੋਲੋਂ ਮਿਲੇ ਅਤੇ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਅਤੇ ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।