Bible Language

2 Chronicles 28:6 (AKJV) American King James Version

Versions

PAV   ਅਤੇ ਰਮਲਯਾਹ ਦੇ ਪੁੱਤ੍ਰ ਫਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ
IRVPA   ਅਤੇ ਰਮਲਯਾਹ ਦੇ ਪੁੱਤਰ ਪਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ