Bible Language

2 Chronicles 29:16 (AKJV) American King James Version

Versions

PAV   ਅਤੇ ਜਾਜਕ ਯਹੋਵਾਹ ਦੇ ਭਵਨ ਨੂੰ ਸਾਫ ਕਰਨ ਲਈ ਯਹੋਵਾਹ ਦੇ ਭਵਨ ਦੇ ਅੰਦਰਲੇ ਥਾਂ ਵਿੱਚ ਗਏ ਅਤੇ ਓਹ ਸਾਰੀ ਮੈਲ ਕੁਚੈਲ ਜੋ ਉਨ੍ਹਾਂ ਨੂੰ ਯਹੋਵਾਹ ਦੀ ਹੈਕਲ ਵਿੱਚੋਂ ਲੱਭੀ ਬਾਹਰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਲੈ ਆਏ ਤਾਂ ਲੇਵੀਆਂ ਨੇ ਉਹ ਨੂੰ ਲੈ ਲਿਆ ਅਤੇ ਕਿਦਰੋਨ ਦੇ ਨਾਲੇ ਵਿੱਚ ਬਾਹਰ ਸੁੱਟ ਦਿੱਤਾ
IRVPA   ਅਤੇ ਜਾਜਕ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਯਹੋਵਾਹ ਦੇ ਭਵਨ ਦੇ ਅੰਦਰਲੇ ਥਾਂ ਵਿੱਚ ਗਏ ਅਤੇ ਉਹ ਸਾਰੀ ਮੈਲ਼ ਕੁਚੈਲ ਜੋ ਉਨ੍ਹਾਂ ਨੂੰ ਯਹੋਵਾਹ ਦੀ ਹੈਕਲ ਵਿੱਚੋਂ ਲੱਭੀ ਬਾਹਰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਲੈ ਆਏ ਤਾਂ ਲੇਵੀਆਂ ਨੇ ਉਹ ਨੂੰ ਲੈ ਲਿਆ ਅਤੇ ਕਿਦਰੋਨ ਦੇ ਤਲਾਬ ਵਿੱਚ ਬਾਹਰ ਸੁੱਟ ਦਿੱਤਾ