Bible Language

2 Chronicles 29:6 (AKJV) American King James Version

Versions

PAV   ਕਿਉਂ ਜੋ ਸਾਡੇ ਪਿਉ ਦਾਦਿਆਂ ਨੇ ਬੇਈਮਾਨੀ ਕੀਤੀ ਅਤੇ ਜੋ ਯਹੋਵਾਹ ਸਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਹੈ ਸੋ ਹੀ ਕੀਤਾ ਅਤੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਅਤੇ ਯਹੋਵਾਹ ਦੇ ਡੇਹਰੇ ਵੱਲੋਂ ਆਪਣਾ ਮੂੰਹ ਮੋੜ ਲਿਆ ਸੀ ਅਤੇ ਉਹ ਦੀ ਵੱਲ ਆਪਣੀ ਪਿੱਠ ਕਰ ਦਿੱਤੀ
IRVPA   ਕਿਉਂ ਜੋ ਸਾਡੇ ਪੁਰਖਿਆਂ ਨੇ ਬੇਈਮਾਨੀ ਕੀਤੀ ਅਤੇ ਜੋ ਯਹੋਵਾਹ ਸਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਹੈ ਸੋ ਹੀ ਕੀਤਾ ਅਤੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਅਤੇ ਯਹੋਵਾਹ ਦੇ ਡੇਰੇ ਵੱਲੋਂ ਆਪਣਾ ਮੂੰਹ ਮੋੜ ਲਿਆ ਸੀ ਅਤੇ ਉਹ ਦੀ ਵੱਲ ਆਪਣੀ ਪਿੱਠ ਕਰ ਦਿੱਤੀ