Bible Language

2 Chronicles 29:7 (AKJV) American King James Version

Versions

PAV   ਉਨ੍ਹਾਂ ਨੇ ਡੇਉੜ੍ਹੀ ਦੇ ਦਰਵੱਜੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਨ੍ਹਾਂ ਨੇ ਧੂਪ ਨਹੀਂ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਅਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ
IRVPA   ਉਨ੍ਹਾਂ ਨੇ ਡਿਉੜੀ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਨ੍ਹਾਂ ਨੇ ਧੂਪ ਨਹੀਂ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ