Bible Language

2 Chronicles 7:10 (AKJV) American King James Version

Versions

PAV   ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਰੀਖ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਓਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।।
IRVPA   ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ। PS