Bible Language

2 Chronicles 7:11 (AKJV) American King James Version

Versions

PAV   ਏਸ ਤਰਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਦੇ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰਾਂ ਸੁਫਲ ਹੋਇਆ
IRVPA   {ਰਾਜਾ ਸੁਲੇਮਾਨ ਨੂੰ ਪਰਮੇਸ਼ੁਰ ਦਾ ਦੁਬਾਰਾ ਦਰਸ਼ਣ} (1 ਰਾਜਾ 9:1-9) PS ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰ੍ਹਾਂ ਸਫ਼ਲ ਹੋਇਆ