Bible Language

2 Chronicles 7:13 (AKJV) American King James Version

Versions

PAV   ਜੇ ਮੈਂ ਕਦੀ ਅਕਾਸ਼ ਨੂੰ ਬੰਦ ਕਰ ਦਿਆਂ ਕਿ ਮੀਂਹ ਨਾ ਪਵੇ ਯਾ ਸਲਾ ਨੂੰ ਹੁਕਮ ਦਿਆਂ ਦੇਸ਼ ਨੂੰ ਚੱਟ ਲਵੇ ਯਾ ਆਪਣੀ ਪਰਜਾ ਦੇ ਵਿੱਚ ਬਵਾ ਘੱਲਾਂ
IRVPA   ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ