Bible Language

2 Chronicles 7:6 (AKJV) American King James Version

Versions

PAV   ਅਤੇ ਜਾਜਕ ਆਪਣੇ ਕੰਮਾ ਅਨੁਸਾਰ ਖਲੋਤੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖਲੋਤੇ ਸਨ ਜਿਨਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖਲੋਤੇ ਰਹੇ
IRVPA   ਅਤੇ ਜਾਜਕ ਆਪਣੇ-ਆਪਣੇ ਕੰਮਾਂ ਅਨੁਸਾਰ ਖੜ੍ਹੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ