Bible Language

2 Corinthians 12:16 (AKJV) American King James Version

Versions

PAV   ਭਲਾ, ਐਉਂ ਹੀ ਸਹੀ ਮੈਂ ਆਪੇ ਤੁਹਾਡੇ ਉੱਤੇ ਭਾਰੂ ਤਾਂ ਨਾ ਹੋਇਆ ਪਰ ਚਤਰ ਹੋ ਕੇ ਮੈਂ ਤੁਹਾਨੂੰ ਛਲ ਨਾਲ ਫੜਿਆ!
ERVPA   ਇਹ ਗੱਲ ਤਾਂ ਸਾਫ਼ ਹੈ ਕਿ ਮੈਂ ਤੁਹਾਡੇ ਉੱਪਰ ਬੋਝ ਨਹੀਂ ਹਾਂ। ਪਰ ਤੁਸੀਂ ਸੋਚਦੇ ਹੋ ਕਿ ਮੈਂ ਮਕ੍ਕਾਰ ਹਾਂ ਅਤੇ ਤੁਹਾਨੂੰ ਫ਼ਡ਼ਨ ਲਈ ਤੁਹਾਨੂੰ ਝੂਠ ਬੋਲਿਆ।
IRVPA   ਭਲਾ, ਇਹ ਹੋ ਸਕਦਾ ਹੈ, ਮੈਂ ਆਪੇ ਤੁਹਾਡੇ ਉੱਤੇ ਭਾਰ ਨਾ ਪਾਇਆ ਪਰ ਚਤੁਰ ਹੋ ਕੇ ਮੈਂ ਤੁਹਾਨੂੰ ਛਲ ਨਾਲ ਫੜਿਆ!