Bible Language

2 Corinthians 12:20 (AKJV) American King James Version

Versions

PAV   ਕਿਉ ਜੋ ਮੈਂ ਡਰਦਾ ਹਾਂ ਭਈ ਕਿਤੇ ਐਉਂ ਨਾ ਹੋਵੇ ਜੋ ਮੈਂ ਆਣ ਕੇ ਜਿਹੋ ਜਿਹੇ ਤੁਹਾਨੂੰ ਚਾਹੁੰਦਾ ਹਾਂ ਓਹੋ ਜਿਹੇ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਹ ਜਿਹੋ ਪਾਓ ਜਿਹੋ ਜਿਹਾ ਨਹੀਂ ਚਾਹੁੰਦੇ ਹੋ ਮਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਘੋਰਮਸੋਰੇ, ਆਕੜਾਂ ਅਤੇ ਘਮਸਾਣ ਹੋਣ
ERVPA   ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗਡ਼ੇ, ਮੰਦੇ ਬੋਲ, ਗਪ੍ਪ ਹੰਕਾਰ ਅਤੇ ਉਲਝਨਾ ਨਾ ਹੋਣ।
IRVPA   ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ।