Bible Language

2 Corinthians 13:11 (AKJV) American King James Version

Versions

PAV   ਮੁਕਦੀ ਗੱਲ ਹੇ ਭਰਾਵੇ, ਅਨੰਦ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਮਿਲੇ ਰਹੋ ਅਤੇ ਪਰਮੇਸ਼ੁਰ ਜੋ ਪ੍ਰੇਮ ਅਤੇ ਸ਼ਾਤੀ ਦਾ ਦਾਤਾ ਹੈ ਤੁਹਾਡੇ ਅੰਗ ਸੰਗ ਹੋਵੇਗਾ
ERVPA   ਹੁਣ ਭਰਾਵੋ ਅਤੇ ਭੈਣੋ, ਤੁਹਾਨੂੰ ਅਲਵਿਦਾ। ਸੰਪੂਰਣ ਬਨਣ ਦੀ ਕੋਸ਼ਿਸ਼ ਕਰੋ। ਉਹੀ ਕਰੋ ਜੋ ਕੁਝ ਮੈਂ ਤੁਹਾਨੂੰ ਕਰਨ ਲਈ ਕਿਹਾ ਹੈ। ਇੱਕ ਦੂਸਰੇ ਨਾਲ ਸਹਿਮਤ ਹੋਵੋ ਅਤੇ ਸ਼ਾਂਤੀ ਵਿੱਚ ਜਿਉਂਵੋ। ਫ਼ੇਰ ਪ੍ਰੇਮ ਅਤੇ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇਗਾ।
IRVPA   {ਨਮਸਕਾਰ} PS ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।