Bible Language

2 Corinthians 5:16 (AKJV) American King James Version

Versions

PAV   ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਸਿਆਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰਾਂ ਉਹ ਨੂੰ ਫੇਰ ਨਹੀਂ ਜਾਣਦੇ
ERVPA   ਹੁਣ ਤੋਂ ਅਸੀਂ ਕਿਸੇ ਵਿਅਕਤੀ ਬਾਰੇ ਉਸ ਤਰ੍ਹਾਂ ਨਹੀਂ ਸੋਚਦੇ ਜਿਵੇਂ ਦੁਨੀਆਂ ਦੇ ਲੋਕ ਸੋਚਦੇ ਹਨ। ਇਹ ਸੱਚ ਹੈ ਕਿ ਪਿਛਲੇ ਸਮੇਂ ਅਸੀਂ ਮਸੀਹ ਬਾਰੇ ਦੁਨੀਆਂ ਦੇ ਲੋਕਾਂ ਵਾਂਗ ਹੀ ਸੋਚਿਆ ਸੀ। ਪਰ ਹੁਣ ਅਸੀਂ ਉਸ ਤਰ੍ਹਾਂ ਨਹੀਂ ਸੋਚਦੇ।
IRVPA   {ਮਸੀਹ ਵਿੱਚ ਨਵੀਂ ਸਰਿਸ਼ਟੀ} PS ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ।