Bible Language

2 Corinthians 7:12 (AKJV) American King James Version

Versions

PAV   ਗੱਲ ਕਾਹਦੀ ਭਾਵੇਂ ਮੈਂ ਤੁਹਾਨੂੰ ਲਿਖਿਆ ਪਰ ਮੈਂ ਤਾਂ ਨਾ ਉਹ ਦੇ ਕਾਰਨ ਲਿਖਿਆ ਜਿਹ ਨੇ ਅਪਰਾਧ ਕੀਤਾ, ਨਾ ਉਹ ਦੇ ਕਾਰਨ ਜਿਹ ਦੇ ਨਾਲ ਅਪਰਾਧ ਹੋਇਆ ਸਗੋਂ ਇਸ ਕਾਰਨ ਭਈ ਤੁਹਾਡਾ ਜੋਸ਼ ਜੋ ਸਾਡੇ ਲਈ ਹੈ ਸੋ ਪਰਮੇਸ਼ੁਰ ਦੇ ਹਜ਼ੂਰ ਤੁਹਾਡੇ ਉੱਤੇ ਪਰਗਟ ਹੋਵੇ
ERVPA   ਪਰ ਮੈਂ ਉਹ ਪੱਤਰ ਤੁਹਾਨੂੰ ਇਸ ਲਈ ਲਿਖਿਆ ਸੀ ਕਿ ਤੁਸੀਂ ਪਰਮੇਸ਼ੁਰ ਦੇ ਸਨਮੁਖ ਇਹ ਦੇਖ ਸਕੋਂ ਕਿ ਤੁਹਾਨੂੰ ਸਾਡੀ ਕਿੰਨੀ ਪਰਵਾਹ ਹੈ।
IRVPA   ਗੱਲ ਕਾਹਦੀ ਭਾਵੇਂ ਮੈਂ ਤੁਹਾਨੂੰ ਲਿਖਿਆ ਪਰ ਮੈਂ ਨਾ ਉਸ ਦੇ ਕਾਰਨ ਲਿਖਿਆ ਜਿਸ ਨੇ ਅਪਰਾਧ ਕੀਤਾ, ਨਾ ਉਸ ਦੇ ਕਾਰਨ ਜਿਸ ਦੇ ਨਾਲ ਅਪਰਾਧ ਹੋਇਆ ਸਗੋਂ ਇਸ ਕਾਰਨ ਜੋ ਤੁਹਾਡਾ ਜੋਸ਼ ਜਿਹੜਾ ਸਾਡੇ ਲਈ ਹੈ ਸੋ ਪਰਮੇਸ਼ੁਰ ਦੇ ਹਜ਼ੂਰ ਤੁਹਾਡੇ ਉੱਤੇ ਪ੍ਰਗਟ ਹੋਵੇ।