Bible Language

2 Corinthians 7:7 (AKJV) American King James Version

Versions

PAV   ਅਤੇ ਨਿਰੇ ਉਸ ਦੇ ਆਉਣ ਕਰਕੇ ਹੀ ਨਹੀਂ ਸਗੋਂ ਉਸ ਦਿਲਾਸੇ ਤੋਂ ਵੀ ਜਿਹੜਾ ਉਹ ਨੂੰ ਤੁਹਾਡੇ ਵਿੱਚ ਪਰਾਪਤ ਹੋਇਆ ਅਤੇ ਸਾਨੂੰ ਤੁਹਾਡੀ ਲੋਚ, ਤੁਹਾਡੇ ਸੋਗ, ਤੁਹਾਡੀ ਅਣਖ ਦਾ ਜੋ ਮੇਰੇ ਲਈ ਹੈ ਸਮਾਚਾਰ ਦੱਸਿਆ ਜਿਸ ਕਰਕੇ ਮੈਂ ਹੋਰ ਵੀ ਅਨੰਦ ਹੋਇਆ
ERVPA   ਉਸਦੀ ਆਮਦ ਨੇ ਸਾਨੂੰ ਦਿਲਾਸਾ ਦਿੱਤਾ ਅਤੇ ਨਾਲੇ ਜਿਹਾਡ਼ਾ ਦਿਲਾਸਾ ਤੁਸੀਂ ਉਸਨੂੰ ਦਿੱਤਾ, ਤੀਤੁਸ ਨੇ ਸਾਨੂੰ ਦਸਿਆ ਕਿ ਤੁਸੀਂ ਮੈਨੂੰ ਮਿਲਣਾ ਚਾਹੁੰਦੇ ਹੋ। ਉਸਨੇ ਦਸਿਆ ਕਿ ਤੁਸੀਂ ਆਪਣੇ ਗਲਤ ਕੀਤੇ ਲਈ ਮਾਫ਼ੀ ਚਾਹੁੰਦੇ ਸੀ। ਅਤੇ ਤੀਤੁਸ ਨੇ ਮੈਨੂੰ ਤੁਹਾਡੀ ਮੇਰੇ ਲਈ ਚਿੰਤਾ ਬਾਰੇ ਵੀ ਦਸਿਆ। ਇਹ ਸੁਣਕੇ ਮੈਨੂੰ ਬਹੁਤ ਖੁਸ਼ੀ ਹੋਈ।
IRVPA   ਅਤੇ ਨਿਰੇ ਉਸ ਦੇ ਆਉਣ ਕਰਕੇ ਹੀ ਨਹੀਂ ਸਗੋਂ ਉਸ ਦਿਲਾਸੇ ਤੋਂ ਵੀ ਜਿਹੜਾ ਉਸ ਨੂੰ ਤੁਹਾਡੇ ਵਿੱਚ ਪ੍ਰਾਪਤ ਹੋਇਆ ਅਤੇ ਸਾਨੂੰ ਤੁਹਾਡੀ ਚਾਹਤ, ਤੁਹਾਡੇ ਸੋਗ, ਤੁਹਾਡੀ ਅਣਖ ਦਾ ਜੋ ਮੇਰੇ ਲਈ ਹੈ ਸਮਾਚਾਰ ਦੱਸਿਆ ਜਿਸ ਕਰਕੇ ਮੈਂ ਹੋਰ ਵੀ ਅਨੰਦ ਹੋਇਆ।