Bible Language

2 Corinthians 9:12 (AKJV) American King James Version

Versions

PAV   ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਥੁੜਾਂ ਨੂੰ ਪੂਰਿਆਂ ਕਰਦਾ ਸਗੋਂ ਪਰਮੇਸ਼ੁਰ ਦਿਆਂ ਬਹੁਤਿਆਂ ਧੰਨਵਾਦਾਂ ਦੇ ਰਾਹੀਂ ਵਧਦਾ ਭੀ ਜਾਂਦਾ ਹੈ
ERVPA   ਜਿਹਡ਼ਾ ਚੰਦਾ ਤੁਸੀਂ ਇਸ ਸੇਵਾ ਲਈ ਦਿੰਦੇ ਹੋ ਉਹ ਪਰਮੇਸ਼ੁਰ ਦੇ ਲੋਕਾਂ ਦੀਆਂ ਲੋਡ਼ਾਂ ਵਿਚ ਮਦਦ ਕਰਦਾ ਹੈ। ਪਰ ਤੁਹਾਡੀ ਸੇਵਾ ਕੇਵਲ ਇੰਨੀ ਹੀ ਨਹੀਂ ਹੈ। ਇਹ ਪਰਮੇਸ਼ੁਰ ਲਈ ਹੋਰ ਵਧੇਰੇ ਸ਼ੁਕਰਾਨੇ ਲਿਆਉਂਦੀ ਹੈ।
IRVPA   ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ।