Bible Language

2 Corinthians 9:2 (AKJV) American King James Version

Versions

PAV   ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਹ ਦੇ ਲਈ ਮੈਂ ਮਕਦੂਨਿਯਾ ਦੇ ਵਾਸੀਆਂ ਅੱਗੇ ਤੁਹਾਡੇ ਵਿਖੇ ਅਭਮਾਨ ਕਰਦਾ ਹਾਂ ਭਈ ਅਖਾਯਾ ਦੇ ਲੋਕ ਪਰੂੰ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਡਾਢੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ
ERVPA   ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਸਹਾਇਤਾ ਕਰਨੀ ਚਾਹੁੰਦੇ ਹੋ। ਇਸ ਬਾਰੇ ਮੈਂ ਮਕਦੂਨਿਯਾ ਦੇ ਲੋਕਾਂ ਨੂੰ ਮਾਣ ਨਾਲ ਕਹਿੰਦਾ ਰਿਹਾ ਹਾਂ। ਮੈਂ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਸੀਂ ਅਖਾਯਾ ਦੇ ਲੋਕ ਪਿਛਲੇ ਵਰ੍ਹੇ ਤੋਂ ਹੀ ਦਾਨ ਦੇਣ ਲਈ ਤਿਆਰ ਸੀ। ਅਤੇ ਤੁਹਾਡੀ ਦੇਣ ਦੀ ਇਸ ਕਾਮਨਾ ਨੇ ਹੋਰ ਬਹੁਤ ਸਾਰੇ ਲੋਕਾਂ ਵਿੱਚ ਵੀ ਦੇਣ ਦੀ ਕਾਮਨਾ ਨੂੰ ਪੈਦਾ ਕੀਤਾ ਹੈ।
IRVPA   ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਸ ਦੇ ਲਈ ਮੈਂ ਮਕਦੂਨਿਯਾ ਦੇ ਵਸਨੀਕਾਂ ਅੱਗੇ ਤੁਹਾਡੇ ਵਿਖੇ ਮਾਣ ਕਰਦਾ ਹਾਂ ਜੋ ਅਖਾਯਾ ਦੇ ਲੋਕ ਪਹਿਲਾਂ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ।