Bible Language

2 Corinthians 9:3 (AKJV) American King James Version

Versions

PAV   ਮੈਂ ਭਰਾਵਾਂ ਨੂੰ ਘੱਲਿਆ ਮਤੇ ਸਾਡਾ ਅਭਮਾਨ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸਾਂ ਇਸ ਗੱਲ ਵਿੱਚ ਅਕਾਰਥ ਹੋ ਜਾਏ ਭਈ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ
ERVPA   ਪਰ ਮੈਂ ਤੁਹਾਡੇ ਵੱਲ ਭਰਾਵਾਂ ਨੂੰ ਘੱਲ ਰਿਹਾ ਹਾਂ। ਮੈਂ ਨਹੀਂ ਚਾਹੁੰਦਾ ਕਿ ਇਸ ਮਾਮਲੇ ਸੰਬੰਧੀ ਤੁਹਾਡੇ ਬਾਰੇ ਮੇਰਾ ਇਹ ਘਮੰਡ ਵਿਅਰਥ ਜਾਵੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸੇ ਤਰ੍ਹਾਂ ਤਿਆਰ ਰਹੋ ਜਿਵੇਂ ਮੈਂ ਤੁਹਾਡੇ ਬਾਰੇ ਕਿਹਾ ਸੀ।
IRVPA   ਮੈਂ ਭਰਾਵਾਂ ਨੂੰ ਭੇਜਿਆ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸੀ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।