Bible Language

2 Corinthians 9:4 (AKJV) American King James Version

Versions

PAV   ਕਿਤੇ ਐਉਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਅਸੀਂ ਇਹ ਨਹੀਂ ਕਹਿੰਦੇ ਕਿ ਤੁਸੀਂ ਸਗੋਂ ਅਸੀਂ ਉਸ ਪੱਕੇ ਭਰੋਸੇ ਤੋਂ ਲੱਜਿਆਵਾਨ ਹੋਈਏ
ERVPA   ਜੇ ਮਕਦੂਨਿਯਾ ਤੋਂ ਕੋਈ ਲੋਕ ਮੇਰੇ ਨਾਲ ਆਉਂਦੇ ਹਨ ਤੇ ਉਨ੍ਹਾਂ ਨੂੰ ਪਤਾ ਚਲਦਾ ਹੈ ਕਿ ਤੁਸੀਂ ਇਸ ਬਾਰੇ ਤਿਆਰ ਨਹੀਂ ਹੋ ਤਾਂ ਇਹ ਸਾਡਾ ਅਪਮਾਨ ਹੋਵੇਗਾ। ਅਸੀਂ ਇਸ ਗੱਲੋਂ ਸ਼ਰਮਿੰਦੇ ਹੋਵਾਂਗੇ ਕਿ ਅਸੀਂ ਤੁਹਾਡੇ ਬਾਰੇ ਇੰਨੇ ਭਰੋਸੇਮੰਦ ਸਾਂ। ਆਖਣ ਦੀ ਲੋਡ਼ ਨਹੀਂ ਕਿ ਤੁਸੀਂ ਵੀ ਸ਼ਰਮਿੰਦਾ ਹੋਵੋਂਗੇ।
IRVPA   ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਆਪਾਂ ਉਸ ਪੱਕੇ ਭਰੋਸੇ ਤੋਂ ਉਨ੍ਹਾਂ ਅੱਗੇ ਲੱਜਿਆਵਾਨ ਹੋਈਏ।