Bible Language

2 Kings 10:31 (AKJV) American King James Version

Versions

PAV   ਪਰ ਯੇਹੂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਆਪਣੇ ਸਾਰੇ ਮਨ ਨਾਲ ਚੱਲਣ ਦਾ ਗੌਹ ਨਾ ਕੀਤਾ, ਉਹ ਨੇ ਯਾਰਾਬੁਆਮ ਦਿਆਂ ਪਾਪਾਂ ਤੋਂ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਸਨ।।
IRVPA   ਪਰ ਯੇਹੂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਆਪਣੇ ਸਾਰੇ ਮਨ ਨਾਲ ਚੱਲਣ ਦੀ ਕੋਸ਼ਿਸ਼ ਨਾ ਕੀਤੀ, ਉਹ ਨੇ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।