Bible Language

2 Kings 21:2 (AKJV) American King James Version

Versions

PAV   ਅਰ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ
IRVPA   ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ।