Bible Language

2 Kings 5:13 (AKJV) American King James Version

Versions

PAV   ਤਦ ਉਹ ਦੇ ਚਾਕਰ ਨੇੜੇ ਆਏ ਤੇ ਉਹ ਨੂੰ ਇਹ ਆਖਿਆ, ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦ ਉਸ ਨੇ ਤੁਹਾਨੂੰ ਆਖਿਆ ਹੈ ਭਈ ਨਹਾ ਲੈ ਤੇ ਸ਼ੁੱਧ ਹੋ ਜਾਹ ਤਾਂ ਕਿੰਨਾ ਵਧੀਕ ਏਹ ਕਰਨਾ ਚਾਹੀਦਾ ਹੈ?
IRVPA   ਤਦ ਉਹ ਦੇ ਸੇਵਕ ਨੇੜੇ ਆਏ ਤੇ ਉਹ ਨੂੰ ਇਹ ਆਖਿਆ, “ਹੇ ਸਾਡੇ ਪਿਤਾ, ਜੇ ਨਬੀ ਤੁਹਾਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਕੀ ਤੁਸੀਂ ਨਾ ਕਰਦੇ? ਜਦੋਂ ਉਸ ਨੇ ਤੁਹਾਨੂੰ ਆਖਿਆ ਹੈ ਕਿ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਕਿੰਨ੍ਹਾਂ ਵਧ ਕੇ ਇਹ ਕਰਨਾ ਚਾਹੀਦਾ ਹੈ?”