Bible Language

2 Kings 5:16 (AKJV) American King James Version

Versions

PAV   ਪਰ ਉਸ ਨੇ ਆਖਿਆ, ਜੀਉਂਦੇ ਯਹੋਵਾਹ ਦੀ ਸੌਂਹ ਜਿਹ ਦੇ ਅੱਗੇ ਮੈਂ ਖਲੋਤਾ ਹਾਂ ਮੈਂ ਕੁਝ ਕਬੂਲ ਨਹੀਂ ਕਰਾਂਗਾ। ਭਾਵੇਂ ਉਹ ਉਸ ਦੇ ਖਹਿੜੇ ਪਿਆ ਭਈ ਉਹ ਲੈ ਲਵੇ ਪਰ ਉਸ ਨੇ ਨਾਂਹ ਹੀ ਕਰ ਦਿੱਤੀ
IRVPA   ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਕੁਝ ਕਬੂਲ ਨਹੀਂ ਕਰਾਂਗਾ।” ਭਾਵੇਂ ਉਹ ਨੇ ਉਸ ਨੂੰ ਮਜ਼ਬੂਰ ਕੀਤਾ ਕਿ ਉਹ ਭੇਂਟ ਨੂੰ ਕਬੂਲ ਕਰੇ, ਫਿਰ ਵੀ ਉਸ ਨੇ ਨਾਂ ਹੀ ਕੀਤੀ।