Bible Language

2 Kings 5:17 (AKJV) American King James Version

Versions

PAV   ਤਦ ਨਅਮਾਨ ਨੇ ਆਖਿਆ, ਕੀ ਤੇਰੇ ਚਾਕਰ ਨੂੰ ਦੋ ਖੱਚਰਾਂ ਦਾ ਭਾਰ ਮਿੱਟੀ ਨਹੀਂ ਦਿੱਤੀ ਜਾਵੇਗੀ? ਕਿਉਂ ਜੋ ਤੇਰਾ ਚਾਕਰ ਹੁਣ ਤੋਂ ਲੈ ਕੇ ਯਹੋਵਾਹ ਤੋਂ ਬਿਨਾ ਹੋਰ ਕਿਸੇ ਦਿਓਤੇ ਦੇ ਅੱਗੇ ਨਾ ਤਾਂ ਹੋਮ ਬਲੀ ਤੇ ਨਾ ਭੇਟ ਚੜ੍ਹਾਵੇਗਾ
IRVPA   ਤਦ ਨਅਮਾਨ ਨੇ ਆਖਿਆ, “ਤੇਰੇ ਸੇਵਕ ਨੂੰ ਦੋ ਖੱਚਰਾਂ ਦੇ ਭਾਰ ਦੇ ਬਰਾਬਰ ਮਿੱਟੀ ਦਿੱਤੀ ਜਾਵੇ, ਕਿਉਂ ਜੋ ਤੇਰਾ ਸੇਵਕ ਹੁਣ ਤੋਂ ਲੈ ਕੇ ਯਹੋਵਾਹ ਤੋਂ ਬਿਨ੍ਹਾਂ ਹੋਰ ਕਿਸੇ ਦੇਵਤੇ ਦੇ ਅੱਗੇ ਨਾ ਤਾਂ ਹੋਮ ਦੀ ਬਲੀ ਤੇ ਨਾ ਭੇਟ ਚੜ੍ਹਾਵੇਗਾ।