Bible Language

2 Kings 5:26 (AKJV) American King James Version

Versions

PAV   ਤਦ ਉਸ ਨੇ ਆਖਿਆ, ਜਦ ਉਹ ਮਨੁੱਖ ਤੈਨੂੰ ਮਿਲਣ ਲਈ ਆਪਣੇ ਰਥ ਉੱਤੋਂ ਮੁੜ ਆਇਆ ਤਾਂ ਕੀ ਮੇਰਾ ਮਨ ਤੇਰੇ ਨਾਲ ਨਹੀਂ ਸੀ? ਕੀ ਚਾਂਦੀ ਲੈਣ ਅਰ ਬਸਤਰ ਤੇ ਜ਼ੈਤੂਨ ਦੇ ਬਾਗਾਂ ਤੇ ਅੰਗੂਰੀ ਬਾਗਾਂ ਅਰ ਇੱਜੜਾਂ ਤੇ ਵੱਗਾਂ ਤੇ ਗੋਲੇ ਤੇ ਗੋੱਲੀਆਂ ਦੇ ਲੈਣ ਦਾ ਇਹੋ ਵੇਲਾ ਹੈ?
IRVPA   ਤਦ ਉਸ ਨੇ ਆਖਿਆ, “ਜਦ ਉਹ ਮਨੁੱਖ ਤੈਨੂੰ ਮਿਲਣ ਲਈ ਆਪਣੇ ਰੱਥ ਉੱਤੋਂ ਮੁੜ ਆਇਆ ਤਾਂ ਕੀ ਮੇਰਾ ਮਨ ਤੇਰੇ ਨਾਲ ਨਹੀਂ ਸੀ? ਕੀ ਚਾਂਦੀ ਲੈਣ ਅਤੇ ਬਸਤਰ, ਜ਼ੈਤੂਨ, ਬਾਗ਼ਾਂ, ਅੰਗੂਰੀ ਬਾਗ਼ਾਂ, ਇੱਜੜਾਂ, ਵੱਗਾਂ, ਦਾਸ ਅਤੇ ਗੋਲੀਆਂ ਦੇ ਲੈਣ ਦਾ ਇਹੋ ਸਮਾਂ ਹੈ?