Bible Language

2 Kings 6:33 (AKJV) American King James Version

Versions

PAV   ਅਜੇ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ ਉਹ ਹਲਕਾਰਾ ਉਹ ਦੇ ਕੋਲ ਪੁੱਜਿਆ ਅਤੇ ਆਖਿਆ, ਵੇਖੋ, ਇਹ ਗਰਹੁ ਯਹੋਵਾਹ ਦੀ ਵੱਲੋਂ ਹੈ। ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ?।।
IRVPA   ਜਦੋਂ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ, ਉਹ ਸੰਦੇਸ਼ਵਾਹਕ ਉਹ ਦੇ ਕੋਲ ਪਹੁੰਚਿਆ ਅਤੇ ਆਖਿਆ ਕਿ ਵੇਖੋ, ਇਹ ਮੁਸੀਬਤ ਯਹੋਵਾਹ ਦੀ ਵੱਲੋਂ ਹੈ। ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ? PE