Bible Language

2 Kings 8:25 (AKJV) American King James Version

Versions

PAV   ਇਸਰਾਏਲ ਤੇ ਪਾਤਸ਼ਾਹ ਅਹਾਬ ਦੇ ਪੁੱਤ੍ਰ ਯੋਰਾਮ ਦੇ ਬਾਰ੍ਹਵੇਂ ਵਰਹੇ ਤੋਂ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਹਜ਼ਯਾਹ ਰਾਜ ਕਰਨ ਲੱਗਾ
IRVPA   {ਯਹੂਦਾਹ ਦਾ ਰਾਜਾ ਅਹਜ਼ਯਾਹ} (2 ਇਤ 22:1-6) PS ਇਸਰਾਏਲ ਦੇ ਰਾਜਾ ਅਹਾਬ ਦੇ ਪੁੱਤਰ ਯੋਰਾਮ ਦੇ ਰਾਜ ਦੇ ਬਾਰ੍ਹਵੇਂ ਸਾਲ ਤੋਂ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।