Bible Language

2 Samuel 11:10 (AKJV) American King James Version

Versions

PAV   ਜਦ ਉਨ੍ਹਾਂ ਨੇ ਦਾਊਦ ਨੂੰ ਖਬਰ ਦਿੱਤੀ ਭਈ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੈਂ ਪੈਂਡਾ ਕਰ ਕੇ ਨਹੀਂ ਆਇਆ? ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ?
IRVPA   ਜਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦਿੱਤੀ ਕਿ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੂੰ ਸਫ਼ਰ ਕਰ ਕੇ ਨਹੀਂ ਆਇਆ ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ?