Bible Language

2 Samuel 11:21 (AKJV) American King James Version

Versions

PAV   ਯਰੂਬਸਥ ਦੇ ਪੁੱਤ੍ਰ ਅਬੀਮਲਕ ਨੂੰ ਕਿਸ ਨੇ ਮਾਰਿਆ? ਭਲਾ, ਇੱਕ ਤੀਵੀਂ ਨੇ ਚੱਕੀ ਦਾ ਪੁੜ ਨਾ ਉਹ ਦੇ ਉੱਤੇ ਕੱਢ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਾਹਨੂੰ ਗਏ ਸਾਓ? ਤਦ ਆਖਣਾ, ਜੀ ਤੇਰਾ ਟਹਿਲੂਆ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ।।
IRVPA   ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸ ਨੇ ਮਾਰਿਆ? ਕੀ, ਇੱਕ ਇਸਤਰੀ ਨੇ ਚੱਕੀ ਦਾ ਉੱਪਰਲਾ ਹਿੱਸਾ ਉਹ ਦੇ ਉੱਤੇ ਕੱਢ ਕਿ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਿਉਂ ਗਏ ਸੀ? ਤਦ ਆਖਿਓ, ਜੋ ਤੇਰਾ ਸੇਵਕ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ।