Bible Language

2 Samuel 11:3 (AKJV) American King James Version

Versions

PAV   ਤਦ ਦਾਊਦ ਨੇ ਉਸ ਤੀਵੀਂ ਦਾ ਪਤਾ ਕਰਨ ਲਈ ਲੋਕ ਘੱਲੇ। ਉਨ੍ਹਾਂ ਨੇ ਆਖਿਆ, ਭਲਾ, ਇਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਤੀਵੀਂ ਨਹੀਂ?
IRVPA   ਤਦ ਦਾਊਦ ਨੇ ਉਸ ਇਸਤਰੀ ਦਾ ਪਤਾ ਕਰਨ ਲਈ ਸੇਵਕਾਂ ਨੂੰ ਭੇਜਿਆ। ਉਨ੍ਹਾਂ ਨੇ ਆਖਿਆ, ਭਲਾ, ਉਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਇਸਤਰੀ ਨਹੀਂ?