Bible Language

2 Samuel 11:7 (AKJV) American King James Version

Versions

PAV   ਜਾਂ ਊਰਿੱਯਾਹ ਆਇਆ ਤਾਂ ਦਾਊਦ ਨੇ ਪੁੱਛਿਆ ਭਈ ਯੋਆਬ ਦੀ ਕੀ ਡੌਲ ਚਾਲ ਹੈ ਅਤੇ ਲੋਕਾਂ ਦੀ ਕੀ ਖਬਰ ਹੈ ਅਤੇ ਲੜਾਈ ਦਾ ਕੀ ਹਾਲ ਹੈ?
IRVPA   ਜਦ ਊਰਿੱਯਾਹ ਆਇਆ ਤਾਂ ਦਾਊਦ ਨੇ ਪੁੱਛਿਆ, ਉਸ ਤੋਂ ਯੋਆਬ ਦੇ ਵਿਖੇ, ਸੈਨਾਂ ਦੇ ਵਿਖੇ ਅਤੇ ਯੁੱਧ ਦੇ ਹਲਾਤ ਬਾਰੇ ਪੁੱਛਿਆ?