Bible Language

2 Samuel 13:14 (AKJV) American King James Version

Versions

PAV   ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਦੇ ਨਾਲੋਂ ਤਕੜਾ ਹੋਣ ਦੇ ਕਾਰਨ ਉਸ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ।।
IRVPA   ਪਰ ਉਹ ਨੇ ਉਸ ਦੀ ਗੱਲ ਨਾ ਮੰਨੀ ਅਤੇ ਉਸ ਤੋਂ ਤਕੜਾ ਹੋਣ ਦੇ ਕਾਰਨ ਉਸ ਦੇ ਨਾਲ ਜ਼ਬਰਦਸਤੀ ਕੀਤੀ ਅਤੇ ਸੰਗ ਕੀਤਾ।