Bible Language

2 Samuel 13:17 (AKJV) American King James Version

Versions

PAV   ਤਦ ਅਮਨੋਨ ਨੇ ਆਪਣੇ ਜੁਆਨ ਟਹਿਲੂਏ ਨੂੰ ਜੋ ਉਹ ਦੀ ਟਹਿਲ ਕਰਦਾ ਸੀ ਸੱਦ ਕੇ ਆਖਿਆ, ਏਹ ਨੂੰ ਮੇਰੇ ਘਰੋਂ ਹੁਣੇ ਬਾਹਰ ਕੱਢ ਕੇ ਉਸ ਦੇ ਮਗਰੋਂ ਬੂਹਾ ਮਾਰ ਲੈ!
IRVPA   ਤਦ ਅਮਨੋਨ ਨੇ ਆਪਣੇ ਜੁਆਨ ਸੇਵਕ ਨੂੰ ਜੋ ਉਹ ਦੀ ਸੇਵਾ ਕਰਦਾ ਸੀ ਸੱਦ ਕੇ ਆਖਿਆ, ਇਹ ਨੂੰ ਮੇਰੇ ਘਰੋਂ ਹੁਣੇ ਬਾਹਰ ਕੱਢ ਕੇ ਉਸ ਦੇ ਪਿੱਛੋਂ ਦਰਵਾਜ਼ਾ ਬੰਦ ਕਰ ਦੇ!