Bible Language

2 Samuel 13:29 (AKJV) American King James Version

Versions

PAV   ਉਪਰੰਤ ਅਬਸ਼ਾਲੋਮ ਦੇ ਜੁਆਨਾਂ ਨੇ ਜੇਹਾਂ ਅਬਸ਼ਾਲੋਮ ਨੇ ਆਖਿਆ ਸੀ ਤੇਹਾ ਹੀ ਅਮਨੋਨ ਨਾਲ ਕੀਤਾ। ਤਦ ਸਾਰੇ ਰਾਜ-ਪੁੱਤ੍ਰ ਉੱਠੇ ਅਤੇ ਸੱਭੇ ਮਨੁੱਖ ਆਪ ਆਪਣੀਆਂ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।।
IRVPA   ਇਸ ਲਈ ਅਬਸ਼ਾਲੋਮ ਦੇ ਜੁਆਨਾਂ ਨੇ ਜਿਵੇਂ ਅਬਸ਼ਾਲੋਮ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਅਮਨੋਨ ਨਾਲ ਕੀਤਾ। ਤਦ ਸਾਰੇ ਰਾਜ ਪੁੱਤਰ ਉੱਠੇ ਅਤੇ ਸਾਰੇ ਮਨੁੱਖ ਆਪੋ ਆਪਣੇ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।