Bible Language

2 Samuel 13:32 (AKJV) American King James Version

Versions

PAV   ਤਦ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤ੍ਰ ਯੋਨਾਦਾਬ ਇਉਂ ਆਖ ਕੇ ਬੋਲਿਆ, ਮੇਰਾ ਮਾਹਰਾਜ ਏਹ ਧਿਆਨ ਨਾ ਕਰੇ ਜੋ ਉਨ੍ਹਾਂ ਨੇ ਸਭਨਾਂ ਜੁਆਨਾਂ ਨੂੰ ਜੋ ਪਾਤਸ਼ਾਹ ਦੇ ਪੁੱਤ੍ਰ ਸਨ ਮਾਰ ਸੁੱਟਿਆ ਸਗੋਂ ਅਮਨੋਨ ਹੀ ਇਕੱਲਾ ਮਾਰਿਆ ਗਿਆ ਇਸ ਕਰਕੇ ਜੋ ਅਬਸ਼ਾਲੋਮ ਨੇ ਜਿਸ ਦਿਹਾੜੇ ਤੋਂ ਅਮਨੋਨ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ ਇਹ ਗੱਲ ਮਿੱਥ ਛੱਡੀ ਸੀ
IRVPA   ਤਦ ਦਾਊਦ ਦੇ ਭਰਾ ਸ਼ਿਮਆਹ ਦਾ ਪੁੱਤਰ ਯੋਨਾਦਾਬ ਇਸ ਤਰ੍ਹਾਂ ਬੋਲਿਆ, ਮੇਰਾ ਮਹਾਰਾਜ ਇਹ ਧਿਆਨ ਨਾ ਕਰੋ ਜੋ ਉਨ੍ਹਾਂ ਨੇ ਸਾਰੇ ਜੁਆਨਾਂ ਨੂੰ ਅਰਥਾਤ ਰਾਜੇ ਦੇ ਪੁੱਤਰ ਸਨ ਮਾਰ ਸੁੱਟਿਆ ਸਗੋਂ ਅਮਨੋਨ ਹੀ ਇਕੱਲਾ ਮਾਰਿਆ ਗਿਆ ਕਿਉਂ ਜੋ ਅਬਸ਼ਾਲੋਮ ਨੇ ਜਿਸ ਦਿਨ ਤੋਂ ਅਮਨੋਨ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ ਇਹ ਗੱਲ ਮਿੱਥ ਲਈ ਸੀ।