Bible Language

2 Samuel 13:36 (AKJV) American King James Version

Versions

PAV   ਅਤੇ ਅਜਿਹਾ ਹੋਇਆ ਕਿ ਜਦ ਉਹ ਗੱਲ ਆਖ ਚੁੱਕਾ ਤਾਂ ਰਾਜ-ਪੁੱਤ੍ਰ ਆਣ ਪੁੱਜੇ ਅਤੇ ਚੀਕਾਂ ਮਾਰ ਮਾਰ ਰੋਏ ਅਤੇ ਪਾਤਸ਼ਾਹ ਵੀ ਆਪਣੇ ਸਾਰਿਆਂ ਟਹਿਲੂਆਂ ਸਣੇ ਬਹੁਤ ਭੁੱਬਾਂ ਮਾਰ ਮਾਰ ਰੋਇਆ
IRVPA   ਜਦ ਉਹ ਗੱਲ ਆਖ ਚੁੱਕਾ ਤਾਂ ਰਾਜਕੁਮਾਰ ਪਹੁੰਚੇ ਅਤੇ ਚੀਕਾਂ ਮਾਰ-ਮਾਰ ਕੇ ਰੋਏ ਅਤੇ ਰਾਜਾ ਵੀ ਆਪਣੇ ਸਾਰਿਆਂ ਸੇਵਕਾਂ ਨਾਲ ਬਹੁਤ ਭੁੱਬਾਂ ਮਾਰ-ਮਾਰ ਰੋਇਆ।