Bible Language

2 Samuel 17:8 (AKJV) American King James Version

Versions

PAV   ਨਾਲੇ ਹੂਸ਼ਈ ਨੇ ਆਖਿਆ ਕਿ ਤੁਸੀਂ ਆਪਣੇ ਪਿਤਾ ਅਤੇ ਉਹ ਦੇ ਮਨੁੱਖਾਂ ਨੂੰ ਜਾਣਦੇ ਹੋ ਜੋ ਓਹ ਕਿੱਡੇ ਕੁ ਸੂਰਮੇ ਹਨ ਅਤੇ ਓਹ ਆਪਣੇ ਜੀਆਂ ਵਿੱਚ ਉਸ ਰਿੱਛਣੀ ਵਾਂਙੁ ਜਿਹ ਦੇ ਬੱਚੇ ਉਜਾੜ ਵਿੱਚ ਖੁੱਸ ਗਏ ਹੋਣ ਕੌੜੇ ਹੋਏ ਹਨ। ਤੁਹਾਡਾ ਪਿਤਾ ਜੋਧਾ ਮਨੁੱਖ ਹੈ ਅਰ ਉਹ ਲੋਕਾਂ ਦੇ ਨਾਲ ਨਾ ਰਹੇਗਾ
IRVPA   ਫਿਰ ਹੂਸ਼ਈ ਨੇ ਇਹ ਵੀ ਆਖਿਆ, ਤੁਸੀਂ ਆਪਣੇ ਪਿਤਾ ਅਤੇ ਉਹ ਦੇ ਮਨੁੱਖਾਂ ਨੂੰ ਜਾਣਦੇ ਹੋ ਕਿ ਉਹ ਕਿੰਨ੍ਹੇ ਵੱਡੇ ਸੂਰਮੇ ਹਨ ਅਤੇ ਇਸ ਵੇਲੇ ਉਹ ਆਪਣੇ ਜੀਆਂ ਵਿੱਚ ਉਸ ਰਿੱਛਣੀ ਵਾਂਗੂੰ ਕ੍ਰੋਧ ਵਿੱਚ ਹੋਣਗੇ ਜਿਸ ਦੇ ਬੱਚੇ ਉਜਾੜ ਵਿੱਚ ਖੋਹ ਲਏ ਗਏ ਹੋਣ। ਤੁਹਾਡਾ ਪਿਤਾ ਯੋਧਾ ਹੈ ਅਤੇ ਉਹ ਸਾਰੇ ਲੋਕਾਂ ਦੇ ਨਾਲ ਨਹੀਂ ਰਹੇਗਾ।