Bible Language

2 Samuel 19:7 (AKJV) American King James Version

Versions

PAV   ਸੋ ਹੁਣ ਉੱਠ ਅਤੇ ਬਾਹਰ ਨਿੱਕਲ ਅਤੇ ਆਪਣੇ ਟਹਿਲੂਆਂ ਨੂੰ ਧੀਰਜ ਦੇਹ ਕਿਉਂ ਜੋ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਭਈ ਜੇ ਬਾਹਰ ਨਾ ਨਿੱਕਲੇਂਗਾ ਤਾਂ ਰਾਤ ਤੋੜੀ ਇੱਕ ਵੀ ਤੇਰੇ ਨਾਲ ਨਾ ਰਹੇਗਾ ਅਤੇ ਏਹੇ ਤੇਰੇ ਲਈ ਉਨ੍ਹਾਂ ਸਭਨਾਂ ਬੁਰਿਆਈਆਂ ਨਾਲੋਂ ਜੋ ਜੁਆਨਪੁਣੇ ਦੇ ਮੁੱਢੋਂ ਲੈ ਕੇ ਅੱਜ ਤੋੜੀ ਤੇਰੇ ਉੱਤੇ ਆਈਆਂ ਵਧੀਕ ਬੁਰੀ ਹੋਵੇਗੀ!
IRVPA   ਸੋ ਹੁਣ ਉੱਠ ਅਤੇ ਬਾਹਰ ਨਿੱਕਲ ਅਤੇ ਆਪਣੇ ਸੇਵਕਾਂ ਨੂੰ ਤਸੱਲੀ ਦੇਹ ਕਿਉਂ ਜੋ ਮੈਂ ਯਹੋਵਾਹ ਦੀ ਸਹੁੰ ਖਾਂਦਾ ਹਾਂ ਕਿ ਜੇ ਬਾਹਰ ਨਾ ਨਿੱਕਲੇਂਗਾ ਤਾਂ ਰਾਤ ਤੱਕ ਇੱਕ ਵੀ ਤੇਰੇ ਨਾਲ ਨਾ ਰਹੇਗਾ ਅਤੇ ਇਹ ਤੇਰੇ ਲਈ ਉਨ੍ਹਾਂ ਸਾਰੇ ਬੁਰਿਆਈਆਂ ਨਾਲੋਂ ਜੋ ਜਵਾਨੀ ਤੋਂ ਲੈ ਕੇ ਅੱਜ ਤੱਕ ਤੇਰੇ ਉੱਤੇ ਆਈਆਂ ਵੱਧ ਬੁਰੀ ਹੋਵੇਗੀ!