Bible Language

2 Samuel 21:3 (AKJV) American King James Version

Versions

PAV   ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਭਈ ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤ ਨਾਲ ਮੈਂ ਪਰਾਸਚਿਤ ਕਰਾਂ ਭਈ ਤੁਸੀਂ ਯਹੋਵਾਹ ਦੀ ਮਿਰਾਸ ਨੂੰ ਅਸੀਸ ਦਿਓ?
IRVPA   ਇਸ ਲਈ ਦਾਊਦ ਨੇ ਗਿਬਓਨੀਆਂ ਨੂੰ ਆਖਿਆ, ਮੈਂ ਤੁਹਾਡੇ ਲਈ ਕੀ ਕਰਾਂ ਅਤੇ ਕਿਸ ਵਸਤੂ ਨਾਲ ਮੈਂ ਪ੍ਰਾਸਚਿਤ ਕਰਾਂ ਤਾਂ ਜੋ ਤੁਸੀਂ ਯਹੋਵਾਹ ਦੇ ਨਿੱਜ-ਭਾਗ ਨੂੰ ਅਸੀਸ ਦਿਓ?