Bible Language

2 Timothy 1:13 (AKJV) American King James Version

Versions

PAV   ਤੂੰ ਓਹਨਾਂ ਖਰੀਆਂ ਗੱਲਾਂ ਦੇ ਨਮੂਨੇ ਨੂੰ ਜਿਹੜੀਆਂ ਤੈਂ ਮੈਥੋਂ ਸੁਣੀਆਂ ਉਸ ਨਿਹਚਾ ਅਤੇ ਪ੍ਰੇਮ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ
ERVPA   ਉਨ੍ਹਾਂ ਸੱਚੇ ਉਪਦੇਸ਼ਾਂ ਉੱਤੇ ਚੱਲੋਂ ਜਿਹਡ਼ੇ ਤੁਸੀਂ ਮੇਰੇ ਕੋਲੋਂ ਸੁਣੇ ਹਨ। ਉਨ੍ਹਾਂ ਉਪਦੇਸ਼ਾਂ ਦਾ ਅਨੁਸਰਣ ਕਰੋ ਜਿਹਡ਼ੇ ਸਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪ੍ਰੇਮ ਨਾਲ ਹਨ।
IRVPA   ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ।