Versions
PAV ਤੂੰ ਇਹ ਜਾਣਦਾ ਹੈਂ ਭਈ ਸਭ ਜਿਹੜੇ ਅਸਿਯਾ ਵਿੱਚ ਹਨ ਜਿਨ੍ਹਾਂ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਹਨ ਮੈਥੋਂ ਫਿਰ ਗਏ
ERVPA ਤੁਸੀਂ ਜਾਣਦੇ ਹੋ ਕਿ ਅਸਿਯਾ ਦੇ ਦੇਸ਼ ਵਿੱਚ ਹਰ ਵਿਅਕਤੀ ਨੇ ਮੈਨੂੰ ਛੱਡ ਦਿੱਤਾ ਹੈ। ਇਥੋਂ ਤੱਕ ਕਿ ਫ਼ੁਗਿਲੁਸ ਅਤੇ ਹਰਮੁਗਨੇਸ ਨੇ ਵੀ ਮੈਨੂੰ ਛੱਡ ਦਿੱਤਾ ਹੈ।
IRVPA ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ।