Bible Language

2 Timothy 1:18 (AKJV) American King James Version

Versions

PAV   ਪ੍ਰਭੁ ਉਹ ਨੂੰ ਦਾਨ ਕਰੇ ਭਈ ਓਸ ਦਿਨ ਪ੍ਰਭੁ ਵੱਲੋਂ ਉਹ ਨੂੰ ਰਹਮ ਪਰਾਪਤ ਹੋਵੇ ਅਤੇ ਤੂੰ ਅੱਛੀ ਤਰਾਂ ਜਾਣਦਾ ਹੀ ਹੈਂ ਜੋ ਕਿੰਨੀਂ ਗੱਲੀਂ ਉਹ ਨੇ ਅਫ਼ਸੁਸ ਵਿੱਚ ਸੇਵਾ ਕੀਤੀ।।
ERVPA   ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪ੍ਰਭੂ ਉਨਿਸਫ਼ੁਰੁਸ ਤੇ ਨਿਰਣੇ ਦੇ ਦਿਹਾਡ਼ੇ ਮਿਹਰ ਦਰਸ਼ਾਵੇਗਾ। ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਉਨਿਸਫ਼ੁਰੁਸ ਨੇ ਅਫ਼ਸੁਸ ਵਿੱਚ ਕਿੰਨੇ ਢੰਗਾਂ ਰਾਹੀਂ ਮੇਰੀ ਤਰ੍ਹਾਂ ਸਹਾਇਤਾ ਕੀਤੀ ਸੀ।
IRVPA   ਪ੍ਰਭੂ ਉਹ ਨੂੰ ਇਹ ਦਾਤ ਕਰੇ ਕਿ ਉਸ ਦਿਨ ਪ੍ਰਭੂ ਵੱਲੋਂ ਉਸ ਉੱਤੇ ਦਯਾ ਹੋਵੇ ਅਤੇ ਤੂੰ ਚੰਗੀ ਤਰ੍ਹਾਂ ਜਾਣਦਾ ਹੀ ਹੈ ਜੋ ਅਫ਼ਸੁਸ ਵਿੱਚ ਕਿਵੇਂ ਉਸ ਨੇ ਮੇਰੀ ਸੇਵਾ ਕੀਤੀ। PE