Bible Language

2 Timothy 1:2 (AKJV) American King James Version

Versions

PAV   ਅੱਗੇ ਜੋਗ ਪਿਆਰੇ ਬੱਚੇ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੁ ਦੀ ਵੱਲੋਂ ਕਿਰਪਾ, ਰਹਮ ਅਤੇ ਸ਼ਾਂਤੀ ਹੁੰਦੀ ਰਹੇ।।
ERVPA   ਤਿਮੋਥਿਉਸ ਨੂੰ, ਤੁਸੀਂ ਮੇਰੇ ਲਈ ਪਿਆਰੇ ਪੁੱਤਰ ਵਰਗੇ ਹੋ। ਪਰਮੇਸ਼ੁਰ ਪਿਤਾ ਅਤੇ ਮਸੀਹ ਯਿਸੂ ਸਾਡੇ ਪ੍ਰਭੂ, ਵੱਲੋਂ ਤੁਹਾਨੂੰ ਕਿਰਪਾ, ਮਿਹਰ ਅਤੇ ਸ਼ਾਂਤੀ ਹੋਵੇ।
IRVPA   ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ। PS